ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ
ਦੁਬਈ, 6 ਅਕਤੂਬਰ-ਮਹਿਲਾ ਟੀ-20 ਵਿਸ਼ਵ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਸੀ ਤੇ ਪਾਕਿਸਤਾਨ ਦੀ ਸਾਰੀ ਟੀਮ 105 ਦੌੜਾਂ 'ਤੇ ਸਿਮਟ ਗਈ ਸੀ ਤੇ ਭਾਰਤ ਨੇ 6 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾ ਦਿੱਤਾ ਹੈ। 19ਵੇਂ ਓਵਰ ਵਿਚ ਹੀ ਭਾਰਤ ਨੇ ਇਹ ਮੈਚ ਜਿੱਤ ਲਿਆ ਹੈ।