JALANDHAR WEATHER

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਕੀਤਾ ਬਰਖਾਸਤ

 ਤੇਲ ਅਵੀਵ (ਇਜ਼ਰਾਈਲ), 6 ਨਵੰਬਰ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕਰ ਦਿੱਤਾ ਹੈ। ਗੈਲੈਂਟ, ਜੋ ਲੰਬੇ ਸਮੇਂ ਤੋਂ ਲਿਕੁਡ ਪਾਰਟੀ ਦੇ ਅੰਦਰ ਵਿਰੋਧੀ ਸਨ, ਦੀ ਜਗ੍ਹਾ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਲੈਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ