ਭਾਰਤੀ ਫ਼ੌਜ ਨੇ ਉੜੀ ਸੈਕਟਰ 'ਚ ਚਲਾਇਆ ਘੁਸਪੈਠ ਵਿਰੋਧੀ ਅਭਿਆਨ
ਨਵੀਂ ਦਿੱਲੀ, 22 ਜੂਨ - ਭਾਰਤੀ ਫ਼ੌਜ ਦੇ ਅਧਿਕਾਰੀ ਨੇ ਦੱਸਿਆ ਕਿ ਖਾਸ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਉੜੀ ਸੈਕਟਰ 'ਚ ਘੁਸਪੈਠ ਵਿਰੋਧੀ ਅਭਿਆਨ ਚਲਾਇਆ ਗਿਆ। ਘੁਸਪੈਠ ਕਰਨ ਵਾਲੇ ਅੱਤਵਾਦੀਆਂ ਨਾਲ ਸੰਪਰਕ ਸਥਾਪਿਤ ਕੀਤਾ ਗਿਆ ਅਤੇ ਆਪ੍ਰੇਰੇਸ਼ਨ ਜਾਰੀ ਹੈ।