JALANDHAR WEATHER

ਫਰੀਦਕੋਟ ਪੁਲਿਸ ਮੁਲਾਜ਼ਮ ਹੈਰੋਇਨ ਸਮੇਤ ਕਾਬੂ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਪੁਲਿਸ ਦੇ ਮੁਲਾਜ਼ਮ ਨੂੰ ਮੋਹਾਲੀ ਐਸ.ਟੀ.ਐਫ਼. ਵਲੋਂ ਅੱਧਾ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਮੌਕੇ ਉਸ ਦੀ ਔਰਤ ਸਾਥੀ ਨੂੰ ਵੀ ਗਿ੍ਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਫ਼ਰੀਦਕੋਟ ਪੁਲਿਸ ਵਿਚ ਸਿਪਾਹੀ ਵਜੋਂ ਤਾਇਨਾਤ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਡਿਉਟੀ ’ਤੇ ਬਹਾਲ ਹੋਇਆ ਸੀ। ਜਾਣਕਾਰੀ ਅਨੁਸਾਰ ਇਨ੍ਹਾਂ ਦਾ ਇਕ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ