JALANDHAR WEATHER

ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਚਾਰ ਹਫ਼ਤਿਆਂ ਬਾਅਦ ਅੱਪਡੇਟ ਸਟੇਟਸ ਦਰਜ ਕਰਨ ਦਾ ਦਿੱਤਾ ਹੁਕਮ

ਨਵੀਂ ਦਿੱਲੀ, 7 ਨਵੰਬਰ- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਸਰਕਾਰੀ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਡਾਕਟਰ ਦੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਸੁਓ ਮੋਟੂ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਸਟੇਟਸ ਰਿਪੋਰਟ ਦਾ ਨੋਟਿਸ ਲਿਆ, ਜਿਸ ਵਿਚ ਕਿਹਾ ਗਿਆ ਹੈ ਕਿ ਸੀਲਦਾਹ ਦੀ ਸੈਸ਼ਨ ਕੋਰਟ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਚਾਰ ਹਫ਼ਤਿਆਂ ਬਾਅਦ ਅੱਪਡੇਟ ਸਟੇਟਸ ਦਰਜ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ