ਹਰਿਆਣਾ ਵਿਧਾਨ ਸਭਾ ਚੋਣਾਂ : ਸ਼ਾਮ 5 ਵਜੇ ਤੱਕ 61 ਫੀਸਦੀ ਹੋਈ ਵੋਟਿੰਗ
ਹਰਿਆਣਾ, 5 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਚੋਣ ਕਮਿਸ਼ਨ ਅਨੁਸਾਰ ਸ਼ਾਮ 5 ਵਜੇ ਤੱਕ 61.00 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਦੱਸ ਦਈਏ ਕਿ 8 ਅਕਤੂਬਰ ਨੂੰ ਜੰਮੂ-ਕਸ਼ਮੀਰ ਤੇ ਹਰਿਆਣਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੈ।