ਸੂਜ਼ੀ ਵਾਈਲਸ ਵਾਈਟ ਹਾਊਸ ਦੀ ਚੀਫ਼ ਆਫ਼ ਸਟਾਫ਼ ਨਿਯੁਕਤ
ਵਾਸ਼ਿੰਗਟਨ, 8 ਨਵੰਬਰ- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੂਜ਼ੀ ਵਾਈਲਸ ਨੂੰ ਵਾਈਟ ਹਾਊਸ ਦੀ ਚੀਫ਼ ਆਫ਼ ਸਟਾਫ਼ ਨਿਯੁਕਤ ਕੀਤਾ ਗਿਆ ਹੈ। ਯੂ.ਐਸ. ਦੇ ਚੁਣੇ ਹੋਏ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਟਵੀਟ ਕਰ ਕਿਹਾ ਕਿ ਇਹ ਬਹੁਤ ਵਧੀਆ ਖ਼ਬਰ ਹੈ। ਸੂਜ਼ੀ ਅਸਲ ਵਿਚ ਇਕ ਚੰਗੀ ਇਨਸਾਨ ਹੈ।