8ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਲਾਨਾ ਸਮਾਗਮਾਂ ਨੂੰ ਸਮਰਪਿਤ ਲਗਾਏ ਲੰਗਰ
ਖਰੜ (ਮੋਹਾਲੀ), 26 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਪੁੱਤਰਾਂ, ਮਾਤਾ ਗੁਜਰ ਕੌਰ ਅਤੇ ਹੋਰ ਸਿੰਘਾਂ ਜਿਨ੍ਹਾਂ ਨੇ ਸਿੱਖ ਕੌਮ ਲਈ ਕੁਰਬਾਨੀਆਂ ਦਿੱਤੀਆਂ ਹਨ, ਸਬੰਧੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਉਤੇ ਚੱਲ ਰਹੇ ਸਾਲਾਨਾ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅੱਜ ਖਰੜ...
... 2 hours 26 minutes ago