ਹੰਡਿਆਇਆ ਵਿਖੇ ਅਣਪਛਾਤੇ ਵਿਅਕਤੀਆਂ ਨੇ ਕੀਤੇ ਫਾਇਰ ਤੇ ਭੰਨੀ ਗੱਡੀ
ਹੰਡਿਆਇਆ, 3 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੌਮੀ ਮਾਰਗ ਨੰ. 7 ਚੰਡੀਗੜ੍ਹ-ਬਠਿੰਡਾ ਉਪਰ ਹੰਡਿਆਇਆ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਜਗ੍ਹਾ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਫਾਇਰ ਕੀਤੇ ਗਏ ਅਤੇ ਗੱਡੀ ਨੂੰ ਭੰਨਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਤਿੰਨ ਫਾਇਰ ਕੀਤੇ ਗਏ ਅਤੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ।