JALANDHAR WEATHER

ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਇਰ

ਨਵੀਂ ਦਿੱਲੀ, 7 ਅਕਤੂਬਰ- ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਦੋ ਮਹੀਨਿਆਂ ਦੇ ਅੰਦਰ ਬਹਾਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਉਚਿਤ ਨਿਰਦੇਸ਼ ਦਿੱਤੇ ਜਾਣ, ਜਿਵੇਂ ਕਿ ਭਾਰਤ ਸੰਘ ਨੇ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ