ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਸਰਕਾਰੀ ਕਾਲਜ ਦੇ ਮੈਦਾਨ ਵਿਚ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਫੂਕੇ ਗਏ।