ਜਸਟਿਸ ਸੰਜੀਵ ਖੰਨਾ ਨੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ, 11 ਨਵੰਬਰ - ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।