JALANDHAR WEATHER

ਡੇਰੇਕ ਓ ਬ੍ਰਾਇਨ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਨਵੰਬਰ- ਆਲ ਇੰਡੀਆ ਤ੍ਰਿਣਮੂਲ ਕਾਂਗਰਸ (ਏ.ਆਈ.ਟੀ.ਸੀ.) ਦੇ ਰਾਜ ਸਭਾ ਵਿਚ ਸੰਸਦੀ ਦਲ ਦੇ ਨੇਤਾ ਡੇਰੇਕ ਓ ਬ੍ਰਾਇਨ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣ ਪੈਨਲ ਦੁਆਰਾ ਸਮਾਂਬੱਧ ਕਾਰਵਾਈ ਦੀ ਘਾਟ ’ਤੇ ਚਿੰਤਾ ਪ੍ਰਗਟ ਕੀਤੀ ਹੈ। ਪੱਤਰ ਵਿਚ ਉਨ੍ਹਾਂ ਕਿਹਾ ਕਿ ਦੇਰੀ ਨਾਲ ਭਾਜਪਾ ਨੂੰ ਫਾਇਦਾ ਪੁੱਜਦਾ ਹੈ ਤੇ ਚੋਣਾਂ ਦੀ ਨਿਰਪੱਖਤਾ ਨਾਲ ਸਮਝੌਤਾ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ