ਸਫ਼ਾਈ ਵਿਵਸਥਾ ਦੀ ਮੰਦ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਜ਼ੋਰਦਾਰ ਮੁਜ਼ਾਹਰਾ
ਅੰਮ੍ਰਿਤਸਰ, 11 ਨਵੰਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਸ਼ਹਿਰ ’ਚ ਸਫ਼ਾਈ ਵਿਵਸਥਾ ਦੀ ਮੰਦੀ ਹਾਲਤ ਸਮੇਤ ਲੋਕਾਂ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਸਥਾਨਕ ਹਾਲ ਗੇਟ ਵਿਖੇ ਪੰਜਾਬ ਸਰਕਾਰ ਦੇ ਖਿਲਾਫ਼ ਦੇ ਵਿਚ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ।