ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਦੀ ਮੁੜ ਤਾਇਨਾਤੀ ਲਈ ਜ਼ਰੂਰੀ ਬੇਨਤੀ - ਗੁਰਜੀਤ ਸਿੰਘ ਔਜਲਾ
ਚੰਡੀਗੜ੍ਹ, 11 ਨਵੰਬਰ-ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਦੀ ਮੁੜ ਤਾਇਨਾਤੀ ਲਈ ਸੰਸਦ ਮੈਂਬਰ ਕਾਂਗਰਸ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ। ਇਸ ਸੰਬੰਧੀ ਇਕ ਪੱਤਰ ਵੀ ਲਿਖਿਆ ਹੈ।