JALANDHAR WEATHER

ਕੇਂਦਰ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਅੰਤਰ-ਰਾਜੀ ਕੌਂਸਲ ਦੀ ਸਥਾਈ ਕਮੇਟੀ ਦਾ ਪੁਨਰਗਠਨ

ਨਵੀਂ ਦਿੱਲੀ, 11 ਨਵੰਬਰ-ਕੇਂਦਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਅੰਤਰ-ਰਾਜੀ ਕੌਂਸਲ ਦੀ ਸਥਾਈ ਕਮੇਟੀ ਦਾ ਪੁਨਰਗਠਨ ਕੀਤਾ। ਕਮੇਟੀ ਵਿਚ 12 ਮੈਂਬਰ ਸ਼ਾਮਿਲ ਹਨ, ਉਸ ਇਸ ਤਰ੍ਹਾਂ ਹਨ ਜਿਵੇਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਨਿਰਮਲਾ ਸੀਤਾਰਮਨ, ਰਾਜੀਵ ਰੰਜਨ ਸਿੰਘ, ਵਰਿੰਦਰ ਕੁਮਾਰ ਅਤੇ ਸੀ.ਆਰ. ਪਾਟਿਲ ਦੇ ਨਾਲ-ਨਾਲ ਆਂਧਰਾ ਪ੍ਰਦੇਸ਼, ਅਸਾਮ, ਝਾਰਖੰਡ, ਮਹਾਰਾਸ਼ਟਰ, ਓਡਿਸ਼ਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਥਾਈ ਕਮੇਟੀ ਦਾ ਹਿੱਸਾ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ