ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 11 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਇਹ ਦੇਖ ਕੇ ਖੁਸ਼ੀ ਹੋਈ ਕਿ ਭਾਰਤ-ਰੂਸ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਮੇਰੇ ਹਾਲੀਆ ਦੌਰਿਆਂ ਅਤੇ ਰਾਸ਼ਟਰਪਤੀ ਪੁਤਿਨ ਨਾਲ ਮੀਟਿੰਗਾਂ ਦੌਰਾਨ ਲਏ ਗਏ ਫ਼ੈਸਲਿਆਂ ਸਲਿਆਂ ਨੂੰ ਲਾਗੂ ਕਰਨ ਲਈ ਦੋਵੇਂ ਪਾਸੇ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ।