ਤਾਜ਼ਾ ਖ਼ਬਰਾਂ ਜੰਮੂ : ਸ਼ੱਕੀ ਵਿਸਫੋਟਕ ਮਿਲਣ ਤੋਂ ਬਾਅਦ ਸੁਰੱਖਿਆ ਸਖ਼ਤ 2 months ago ਜੰਮੂ, 6 ਅਕਤੂਬਰ - ਜੰਮੂ-ਕਸ਼ਮੀਰ ਦੇ ਘਰੋਟਾ 'ਚ ਸ਼ੱਕੀ ਵਿਸਫੋਟਕ ਮਿਲਣ ਤੋਂ ਬਾਅਦ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
; • ਪੰਜਾਬ 'ਚ ਛਾਏ ਧੰੂਏਾ ਦੇ ਬੱਦਲ ਵਾਤਾਵਰਨ ਹੋਇਆ ਜ਼ਹਿਰੀਲਾ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਜਾਰੀ
; • ਹਵਾਈ ਅੱਡਿਆਂ ਅੰਦਰ ਸਿੱਖਾਂ 'ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ 6 ਮੈਂਬਰੀ ਵਫ਼ਦ- ਧਾਮੀ
; • ਭਗਤ ਨਾਮਦੇਵ ਜੀ ਦਾ ਜੀਵਨ ਮਨੱੁਖ ਨੂੰ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਨਾ ਦਿੰਦਾ ਹੈ-ਗਿਆਨੀ ਬਲਜੀਤ ਸਿੰਘ ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਸਤਿਕਾਰ ਸਹਿਤ ਮਨਾਇਆ
; • 15 ਹਜ਼ਾਰ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤੀ ਮਹਿਲਾ ਐਸ.ਡੀ.ਓ. ਅਤੇ ਉਸ ਦਾ ਸਹਾਇਕ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ