JALANDHAR WEATHER

ਕਾਗਜ ਰੱਦ ਹੋਣ ਨੂੰ ਲੈ ਕੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

 ਰਾਜਪੁਰਾ, 6 ਅਕਤੂਬਰ( ਰਣਜੀਤ ਸਿੰਘ) - ਅੱਜ ਇਥੇ ਗਗਨ ਚੌਂਕ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਸੈਂਕੜੇ ਵਰਕਰਾਂ ਨੇ ਇਕੱਠੇ ਹੋ ਕੇ ਕਾਗਜ਼ ਰੱਦ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਾਮ ਲਗਾ ਦਿੱਤਾ। ਐਤਵਾਰ ਦਾ ਦਿਨ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਕਾਫੀ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਇਕੱਠੇ ਹੋਏ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਕਾਸ਼ ਗੰਜਾਊ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ