JALANDHAR WEATHER

ਭਾਕਿਯੂ ਡਕੌਂਦਾ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ

ਮਹਿਲ ਕਲਾਂ, (ਬਰਨਾਲਾ), 13 ਨਵੰਬਰ (ਅਵਤਾਰ ਸਿੰਘ ਅਣਖੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਇਕੱਠੇ ਹੋਏ ਅੱਜ ਕਿਸਾਨਾਂ ਨੇ ਝੋਨੇ ਦੀ ਢਿੱਲੀ ਖਰੀਦ, ਚੁਕਾਈ ਨਾ ਹੋਣ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕਿਸਾਨ ਆਗੂਆਂ ਖਿਲਾਫ਼ ਕੀਤੀ ਜਾ ਰਹੀ ਬੇਤੁਕੀ, ਘਟੀਆ ਬਿਆਨਬਾਜ਼ੀ ਦੇ ਵਿਰੁੱਧ ਬਜ਼ਾਰਾਂ ’ਚ ਰੋਸ ਮਾਰਚ ਕਰਕੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਦਾਣਾ ਮੰਡੀ ਦੇ ਗੇਟ ਮੂਹਰੇ ਬਿੱਟੂ ਦਾ ਪੁਤਲਾ ਫੂਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ