ਸੱਟ ਲੱਗਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਪੀ.ਜੀ.ਆਈ. ’ਚ ਹੋਈ ਸਰਜਰੀ
ਚੰਡੀਗੜ੍ਹ, 14 ਨਵੰਬਰ- ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਦੇ ਪੈਰ ’ਤੇ ਸੱਟ ਲੱਗ ਗਈ ਸੀ, ਦੀ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਾਲਤ ਠੀਕ ਹੈ।