JALANDHAR WEATHER

ਐਨ.ਆਈ.ਏ. ਨੇ ਕਰੇਗੀ ਮਨੀਪੁਰ ਹਿੰਸਾ ਸੰਬੰਧੀ ਜਾਂਚ

ਨਵੀਂ ਦਿੱਲੀ, 18 ਨਵੰਬਰ- ਰਾਸ਼ਟਰੀ ਜਾਂਚ ਏਜੰਸੀ ਨੇ ਮਨੀਪੁਰ ਵਿਚ ਹਿੰਸਾ ਨਾਲ ਜੁੜੇ ਤਿੰਨ ਮਾਮਲਿਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ, ਜਿਸ ਕਾਰਨ ਲੋਕਾਂ ਦੀ ਜਾਨ ਗਈ ਤੇ ਜਨਤਕ ਵਿਵਸਥਾ ਵਿਚ ਵਿਘਨ ਪੈਦਾ ਹੋਇਆ। ਗ੍ਰਹਿ ਮੰਤਰਾਲੇ ਵਲੋਂ ਜਾਰੀ ਹੁਕਮਾਂ ਤੋਂ ਬਾਅਦ ਏਜੰਸੀ ਨੇ ਇਨ੍ਹਾਂ ਮਾਮਲਿਆਂ ਨੂੰ ਮਨੀਪੁਰ ਪੁਲਿਸ ਤੋਂ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ