JALANDHAR WEATHER

ਕਿਸਾਨ ਜਥੇਬੰਦੀਆਂ ਵਲੋਂ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ

ਚੰਡੀਗੜ੍ਹ, 18 ਨਵੰਬਰ (ਦਵਿੰਦਰ, ਬਲਵਿੰਦਰ)- ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 6 ਦਸੰਬਰ ਨੂੰ ਦਿੱਲੀ ਕੂਚ ਕਰਨਗੇ ਤੇ ਦਿੱਲੀ ਜਾਣ ਵਾਲੇ ਜਥੇ ਦੀ ਅਗਵਾਈ ਕਿਸਾਨ ਆਗੂ ਆਪ ਨਹੀਂ ਕਰਨਗੇ।ਕਿਸਾਨ ਆਗੂਆਂ ਨੇ ਕਿਹਾ ਕਿ 18 ਜਨਵਰੀ ਤੋਂ ਬਾਅਦ ਸਰਕਾਰ ਨੇ ਸਾਡੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਿਛਲੇ 9 ਮਹੀਨੇ ਤੋਂ ਚੁੱਪ ਬੈਠੇ ਹਾਂ। ਹੁਣ ਕਿਸਾਨ ਸ਼ੰਭੂ ਮੋਰਚੇ ਤੋਂ ਅੱਗੇ ਕੂਚ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ