JALANDHAR WEATHER

ਅੱਜ ਦੀ ਮੀਟਿੰਗ ’ਚ ਸਭ ਤੋਂ ਵੱਡਾ ਮੁੱਦਾ ਹੈ ਚੰਡੀਗੜ੍ਹ- ਡਾ. ਚੀਮਾ

ਚੰਡੀਗੜ੍ਹ, 18 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਣ ਵਾਲੀ ਹੰਗਾਮੀ ਮੀਟਿੰਗ ਬਾਰੇ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਸਭ ਤੋਂ ਵੱਡਾ ਮੁੱਦਾ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਦੀ ਉਸਾਰੀ ਲਈ ਚੰਡੀਗੜ੍ਹ ਵਿਚ ਜ਼ਮੀਨ ਅਲਾਟ ਕੀਤੇ ਜਾਣ ਦਾ ਹੈ। ਅਸੀਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੁੱਦੇ ’ਤੇ ਵੀ ਚਰਚਾ ਕਰਾਂਗੇ ਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਸੰਬੰਧੀ ਵੀ ਗੱਲਬਾਤ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ