JALANDHAR WEATHER

ਦਿੱਲੀ ਹਾਈ ਕੋਰਟ ਨੇ ਗੌਤਮ ਗੰਭੀਰ ਸੰਬੰਧੀ ਹੇਠਲੀ ਅਦਾਲਤ ਦੇ ਹੁਕਮ ’ਤੇ ਲਗਾਈ ਰੋਕ

ਨਵੀਂ ਦਿੱਲੀ, 18 ਨਵੰਬਰ- ਦਿੱਲੀ ਹਾਈਕੋਰਟ ਨੇ ਘਰ ਖ਼ਰੀਦਦਾਰਾਂ ਨਾਲ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਦੋਸ਼ ਮੁਕਤ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਮੈਜਿਸਟ੍ਰੇਟ ਅਦਾਲਤ ਨੇ ਗੰਭੀਰ ਨੂੰ ਡਿਸਚਾਰਜ ਕਰ ਦਿੱਤਾ ਸੀ। ਹਾਲਾਂਕਿ ਸੈਸ਼ਨ ਕੋਰਟ ਨੇ ਉਕਤ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ