JALANDHAR WEATHER

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 18 ਨਵੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਸੀਨੀਅਰ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਅਤੇ ਮਨੀਪੁਰ ਵਿਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ