JALANDHAR WEATHER

ਸਾਡੀ ਸਰਕਾਰ ਝਾਰਖੰਡ ਦੇ ਕਿਸਾਨਾਂ ਨੂੰ ਝੋਨੇ ਦਾ ਦੇਵੇਗੀ ਵਧ ਸਮਰਥਨ ਮੁੱਲ - ਰਾਹੁਲ ਗਾਂਧੀ

ਰਾਂਚੀ (ਝਾਰਖੰਡ), 18 ਨਵੰਬਰ-ਲੋਕ ਸਭਾ ਐਲ.ਓ.ਪੀ. ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨਾਂ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਹੈ। ਆਉਣ ਵਾਲੇ ਸਮੇਂ ਵਿਚ ਜਦੋਂ ਸਾਡੀ ਸਰਕਾਰ ਬਣੇਗੀ ਤਾਂ ਸਾਡੀ ਸਰਕਾਰ ਝਾਰਖੰਡ ਦੇ ਕਿਸਾਨਾਂ ਨੂੰ 3200 ਰੁਪਏ ਪ੍ਰਤੀ ਕੁਇੰਟਲ ਦੇਵੇਗੀ। ਅਗਲੇ 5 ਸਾਲਾਂ 'ਚ 10 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਕੋਸ਼ਿਸ਼ ਕਰਾਂਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ