JALANDHAR WEATHER

ਪ੍ਰਧਾਨ ਮੰਤਰੀ ਮੋਦੀ ਬ੍ਰਾਜ਼ੀਲ ਵਿਚ ਜੀ-20 ਸਿਖਰ ਸੰਮੇਲਨ ਵਿਚ ਰਾਸ਼ਟਰਪਤੀ ਬਾਈਡਨ ਨੂੰ ਮਿਲੇ

ਰੀਓ ਡੀ ਜਨੇਰੀਓ [ਬ੍ਰਾਜ਼ੀਲ], 18 ਨਵੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿਚ ਆਯੋਜਿਤ 19ਵੇਂ ਜੀ-20 ਸਿਖਰ ਸੰਮੇਲਨ ਵਿਚ ਸੰਯੁਕਤ ਰਾਜ ਦੇ ਰਾਸ਼ਟਰਪਤੀ ਜੋਅ ਬਾਈਡਨ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ "ਉਨ੍ਹਾਂ ਨੂੰ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। "  ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਇਕ ਪੋਸਟ ਵਿੱਚ ਕਿਹਾ, "ਰੀਓ ਡੀ ਜਨੇਰੀਓ ਵਿਚ ਜੀ 20 ਸੰਮੇਲਨ ਵਿਚ ਬਾਈਡਨ ਨੂੰ ਮਿਲ ਕੇ ਹਮੇਸ਼ਾਂ ਖੁਸ਼ੀ ਹੁੰਦੀ ਹੈ।"  ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨਾਲ ਵੀ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ