JALANDHAR WEATHER

ਸੁਪਰੀਮ ਕੋਰਟ ਨੇ ਮਲਿਆਲਮ ਅਦਾਕਾਰ ਸਿੱਦੀਕੀ ਨੂੰ ਜਬਰ ਜਨਾਹ ਮਾਮਲੇ ’ਚ ਦਿੱਤੀ ਅਗਾਊਂ ਜ਼ਮਾਨਤ

ਨਵੀਂ ਦਿੱਲੀ, 19 ਨਵੰਬਰ- ਸੁਪਰੀਮ ਕੋਰਟ ਨੇ ਮਲਿਆਲਮ ਅਦਾਕਾਰ ਸਿੱਦੀਕੀ ਨੂੰ ਜਬਰ ਜਨਾਹ ਦੇ ਇਕ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਲਿਆਲਮ ਅਦਾਕਾਰ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਨ ਤੇ ਜਬਰ ਜਨਾਹ ਮਾਮਲੇ ਦੀ ਜਾਂਚ ਵਿਚ ਸਹਿਯੋਗ ਕਰਨ ਲਈ ਵੀ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ