ਈ. ਡੀ. ਵਲੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ 2 ਵਿਅਕਤੀ ਗ੍ਰਿਫਤਾਰ
ਨਵੀਂ ਦਿੱਲੀ, 19 ਨਵੰਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਿਆਸ ਦਰਿਆ, ਹਿਮਾਚਲ ਪ੍ਰਦੇਸ਼ ਅਤੇ ਯਮੁਨਾ ਨਦੀ, ਸਹਾਰਨਪੁਰ, ਉੱਤਰ ਪ੍ਰਦੇਸ਼ ਦੇ ਨਾਲ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਦੋ ਵਿਅਕਤੀਆਂ, ਗਿਆਨ ਚੰਦ ਅਤੇ ਸੰਜੇ ਧੀਮਾਨ ਨੂੰ ਗ੍ਰਿਫਤਾਰ ਕੀਤਾ ਹੈ।