JALANDHAR WEATHER

ਈ.ਡੀ. ਵਲੋਂ ਆਨਲਾਈਨ ਧੋਖਾਧੜੀ ਦੇ ਮਾਮਲੇ 'ਚ 2 ਚੀਨੀ ਗ੍ਰਿਫਤਾਰ

ਨਵੀਂ ਦਿੱਲੀ, 19 ਨਵੰਬਰ-ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕੋਵਿਡ-19 ਦੌਰਾਨ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਗੈਰ-ਕਾਨੂੰਨੀ ਡਿਜੀਟਲ ਲੋਨ ਐਪਸ ਚਲਾ ਰਹੇ ਸਨ। ਦੋਵਾਂ ਨੂੰ 29 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ