JALANDHAR WEATHER

ਅਰਵਿੰਦ ਕੇਜਰੀਵਾਲ ਨੇ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ, 20 ਨਵੰਬਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਇਸਤਗਾਸਾ ਸ਼ਿਕਾਇਤਾਂ ਦਾ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿਚ ਪਹੁੰਚ ਕੀਤੀ ਹੈ। ਕੇਜਰੀਵਾਲ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਕਾਰਵਾਈ ਨੂੰ ਰੋਕਣ ਲਈ ਅਦਾਲਤ ਦੇ ਨਿਰਦੇਸ਼ ਦੀ ਮੰਗ ਕਰ ਰਹੇ ਹਨ। ਇਸ ’ਤੇ ਭਲਕੇ 21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

5ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ 'ਤੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਾਮਿਲ ਹਨ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ...  

... 3 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ