JALANDHAR WEATHER

ਵਿਧਾਨ ਸਭਾ ਚੋਣਾਂ : ਮਹਾਰਾਸ਼ਟਰ 'ਚ 3 ਵਜੇ ਤਕ 45.53 ਤੇ ਝਾਰਖੰਡ 'ਚ 61.47 ਫੀਸਦੀ ਹੋਈ ਵੋਟਿੰਗ

ਮਹਾਰਾਸ਼ਟਰ, 20 ਨਵੰਬਰ-ਵਿਧਾਨ ਸਭਾ ਚੋਣਾਂ ਵਿਚ ਦੁਪਹਿਰ 3 ਵਜੇ ਤੱਕ, ਭਾਰਤੀ ਚੋਣ ਕਮਿਸ਼ਨ ਅਨੁਸਾਰ, ਮਹਾਰਾਸ਼ਟਰ ਵਿਚ 45.53% ਅਤੇ ਝਾਰਖੰਡ ਵਿਚ ਮਤਦਾਨ ਦੇ ਦੂਜੇ ਅਤੇ ਅੰਤਿਮ ਪੜਾਅ ਵਿਚ 61.47% ਮਤਦਾਨ ਦਰਜ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

6ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ 'ਤੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਾਮਿਲ ਹਨ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ...  

... 15 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ