JALANDHAR WEATHER

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 22 ਨਵੰਬਰ- ਸੁਪਰੀਮ ਕੋਰਟ ਨੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਸ਼ਰਾਬ ਪੁਲਿਸ ਬੇਨਿਯਮੀਆਂ ਦੇ ਮਾਮਲੇ ਵਿਚ ਜ਼ਮਾਨਤ ਦੀਆਂ ਸ਼ਰਤਾਂ ਵਿਚ ਢਿੱਲ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ