ਅਮਿਤ ਸ਼ਾਹ ਨੇ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 22 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਵਿਚ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ, ਵਿਸ਼ੇਸ਼ ਸੀ.ਪੀ. ਲਾਅ ਐਂਡ ਆਰਡਰ, ਸਪੈਸ਼ਲ ਸੀ.ਪੀ. ਕ੍ਰਾਈਮ ਬ੍ਰਾਂਚ ਅਤੇ ਹੋਰ ਅਧਿਕਾਰੀ ਮੌਜੂਦ ਸਨ।