JALANDHAR WEATHER

ਮਮਤਾ ਬੈਨਰਜੀ ਪੱਛਮੀ ਬੰਗਾਲ ਦੇ ਲੋਕਾਂ ਦਾ ਵਿਕਾਸ ਨਹੀਂ ਚਾਹੁੰਦੇ - ਅਗਨੀਮਿੱਤਰਾ ਪਾਲ

ਕੋਲਕਾਤਾ (ਪੱਛਮੀ ਬੰਗਾਲ), 22 ਨਵੰਬਰ - ਭਾਜਪਾ ਨੇਤਾ ਅਗਨੀਮਿੱਤਰਾ ਪਾਲ ਨੇ ਕਿਹਾ, ''ਮਮਤਾ ਬੈਨਰਜੀ ਪੱਛਮੀ ਬੰਗਾਲ ਦੇ ਲੋਕਾਂ ਦਾ ਵਿਕਾਸ ਨਹੀਂ ਚਾਹੁੰਦੀ ਹੈ।ਉਹ ਘੱਟ ਗਿਣਤੀਆਂ (ਮੁਸਲਮਾਨਾਂ) ਦੀ ਭਲਾਈ ਨਹੀਂ ਚਾਹੁੰਦੇ ।ਉਹ ਸਿਰਫ ਰਾਜਨੀਤੀ ਕਰਨਾ ਚਾਹੁੰਦੇ ਹਨ । ਇਸ ਤੋਂ ਪਹਿਲਾਂ ਵੀ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਨਿਆਂ ਸੰਹਿਤਾ ਪੇਸ਼ ਕੀਤੀ ਸੀ, ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਆਰ.ਜੀ. ਕਰ ਮੈਡੀਕਲ ਕਾਲਜ ਵਿਚ ਜਬਰ ਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ, ਉਹ ਅਪਰਾਜਿਤਾ ਬਿੱਲ ਲੈ ਕੇ ਆਏ ਸਨ, ਜਿਸ ਦਾ ਮਮਤਾ ਬੈਨਰਜੀ ਵਕਫ਼ ਨਾਲ ਕੋਈ ਸੰਬੰਧ ਨਹੀਂ ਹੈ। ਉਹ (ਸੋਧ) ਬਿੱਲ, 2024 ਦਾ ਵਿਰੋਧ ਕਰਨਗੇ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਦੇ ਹੋਏ ਹੁਣ ਉਨ੍ਹਾਂ ਨੇ ਦੇਸ਼ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ