ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਦੂਜੇ ਰਾਊਂਡ ਵਿਚ 1699 ਵੋਟਾਂ ਅੱਗੇ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋ ਦੂਜੇ ਰਾਊਂਡ ਵਿਚ 1699 ਵੋਟਾਂ ਨਾਲ ਅੱਗੇ ਹਨ। ਇਸ ਰਾਊਂਡ ਵਿਚ ਆਮ ਆਦਮੀ ਪਾਰਟੀ ਨੂੰ 5166, ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 4511 ਅਤੇ ਭਾਜਪਾ ਨੂੰ 1466 ਵੋਟਾਂ ਮਿਲੀਆਂ ਹਨ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ 1699 ਵੋਟਾਂ ਨਾਲ ਅੱਗੇ ਹਨ।