JALANDHAR WEATHER

ਹਵਾ ਪ੍ਰਦੂਸ਼ਣ ਮਾਮਲਾ: ਸੁਪਰੀਮ ਕੋਰਟ ਨੇ ਗ੍ਰੈਪ ਨਿਯਮਾਂ ’ਚ ਢਿੱਲ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 25 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਉਪਾਵਾਂ ਵਿਚ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਢਿੱਲ ਦੇਣ ਵਾਲੇ ਨਿਯਮਾਂ ’ਤੇ ਵਿਚਾਰ ਕਰਨ, ਕਿਉਂਕਿ ਕਿ ਵੱਡੀ ਗਿਣਤੀ ਵਿਚ ਵਿਦਿਆਰਥੀ, ਮਿਡ-ਡੇ-ਮੀਲ, ਆਨਲਾਈਨ ਕਲਾਸਾਂ ਦਾ ਲਾਭ ਨਹੀਂ ਲੈ ਸਕਦੇ ਅਤੇ ਏਅਰ ਪਿਊਰੀਫਾਇਰ ਤੱਕ ਨਹੀਂ ਪਹੁੰਚ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ