JALANDHAR WEATHER

ਖਨੌਰੀ ਸਰਹੱਦ ਤੇ ਦੋਵਾਂ ਫੋਰਮਾਂ ਦੀ ਮੀਟਿੰਗ ਹੋਈ ਸਮਾਪਤ, ਫੈਸਲੇ ਦਾ ਐਲਾਨ ਤਿੰਨ ਵਜੇ

ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਸਰਹੱਦ ਤੇ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਕਿਸਾਨ ਆਗੂ ਰਾਜ ਸਿੰਘ ਥੇੜ੍ਹੀ ਨੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਦੋਵਾਂ ਫੋਰਮਾਂ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਖਨੌਰੀ ਸਰਹੱਦ ’ਤੇ ਲੱਗੀ ਸਟੇਜ ਦੀ ਸਮਾਪਤੀ ਤੋਂ ਬਾਅਦ ਕਰੀਬ ਤਿੰਨ ਵਜੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ