ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਨਵੀਂ ਦਿੱਲੀ, 26 ਨਵੰਬਰ-ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਹੁਣ ਠੀਕ ਹਨ, ਆਰ.ਬੀ.ਆਈ. ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।