JALANDHAR WEATHER

ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਪੀ.ਐਮ. ਮੋਦੀ ਵਲੋਂ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 26 ਨਵੰਬਰ-ਸੰਵਿਧਾਨ ਦਿਵਸ ਸਮਾਰੋਹ ਮੌਕੇ ਸੁਪਰੀਮ ਕੋਰਟ ਵਿਚ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਇਹ ਭਾਰਤੀ ਸੰਵਿਧਾਨ ਦਾ 75ਵਾਂ ਸਾਲ ਹੈ, ਇਹ ਦੇਸ਼ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਸੰਵਿਧਾਨ ਅਤੇ ਸਾਰੇ ਲੋਕਾਂ ਨੂੰ ਨਮਨ ਕਰਦਾ ਹਾਂ। ਸੰਵਿਧਾਨ ਸਭਾ ਦੇ ਮੈਂਬਰ ਅਸੀਂ ਇਹ ਨਹੀਂ ਭੁੱਲ ਸਕਦੇ ਕਿ ਅੱਜ ਮੁੰਬਈ ਵਿਚ ਹੋਏ ਅੱਤਵਾਦੀ ਹਮਲੇ ਦੀ ਬਰਸੀ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਗਵਾਈਆਂ, ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਵਾਲੇ ਸਾਰੇ ਅੱਤਵਾਦੀ ਸੰਗਠਨਾਂ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ