ਉੜੀਸਾ : ਮੁੱਖ ਮੰਤਰੀ ਨੇ ਅੰਤਰ-ਮੰਤਰਾਲਾ ਕੇਂਦਰੀ ਟੀਮ ਨਾਲ ਮੀਟਿੰਗ ਕੀਤੀ
ਭੁਵਨੇਸ਼ਵਰ, 26 ਨਵੰਬਰ - ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ, ਗ੍ਰਹਿ ਮੰਤਰਾਲੇ 'ਚ ਸੰਯੁਕਤ ਸਕੱਤਰ ਪੀ.ਕੇ. ਰਾਏ, ਜੋ ਚੱਕਰਵਾਤ ਡਾਨਾ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਇਕ ਵਿਆਪਕ ਰਿਪੋਰਟ ਤਿਆਰ ਕਰਨ ਲਈ ਉੜੀਸਾ ਦਾ ਦੌਰਾ ਕਰ ਰਹੇ ਸਨ। ਮੁੱਖ ਮੰਤਰੀ ਮਾਝੀ ਨੇ ਭੁਵਨੇਸ਼ਵਰ ਵਿਚ ਅਤਿ-ਆਧੁਨਿਕ ਆਫ਼ਤ ਪ੍ਰਬੰਧਨ ਕੇਂਦਰ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ। ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਅਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।