JALANDHAR WEATHER

ਸਰਕਾਰ ਗੌਤਮ ਅਡਾਨੀ ਨੂੰ ਬਚਾ ਰਹੀ ਹੈ- ਰਾਹੁਲ ਗਾਂਧੀ

ਨਵੀਂ ਦਿੱਲੀ, 27 ਨਵੰਬਰ- ਅਡਾਨੀ ਗਰੁੱਪ ’ਤੇ ਲੱਗੇ ਦੋਸ਼ਾਂ ’ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਕੀ ਤੁਹਾਨੂੰ ਲੱਗਦਾ ਹੈ ਕਿ ਅਡਾਨੀ ਦੋਸ਼ਾਂ ਨੂੰ ਸਵੀਕਾਰ ਕਰਨਗੇ? ਜ਼ਾਹਿਰ ਹੈ ਕਿ ਉਹ ਦੋਸ਼ਾਂ ਤੋਂ ਇਨਕਾਰ ਕਰਨਗੇ। ਉਨ੍ਹਾਂ ਕਿਹਾ ਕਿ ਮੁੱਦਾ ਇਹ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ, ਛੋਟੇ-ਮੋਟੇ ਦੋਸ਼ਾਂ ਵਿਚ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਸੱਜਣ (ਗੌਤਮ ਅਡਾਨੀ) ’ਤੇ ਹਜ਼ਾਰਾਂ ਕਰੋੜਾਂ ਰੁਪਏ ਦਾ ਦੋਸ਼ ਹੈ, ਸਰਕਾਰ ਉਸ ਨੂੰ ਬਚਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ