ਸਰਦ ਰੁੱਤ ਇਜਲਾਸ: ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 28 ਨਵੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਅਡਾਨੀ ਦਾ ਮੁੱਦਾ ਉਠਾਉਣ ਅਤੇ ਸਦਨ ’ਚ ਇਸ ’ਤੇ ਚਰਚਾ ਦੀ ਮੰਗ ਕਰਨ ਤੋਂ ਬਾਅਦ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।