JALANDHAR WEATHER

ਭਲਕੇ 11 ਵਜੇ ਤੱਕ ਲਈ ਮੁਲਤਵੀ ਹੋਈ ਰਾਜ ਸਭਾ ਦੀ ਕਾਰਵਾਈ

ਨਵੀਂ ਦਿੱਲੀ, 28 ਨਵੰਬਰ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਲਗਾਤਾਰ ਨਾਅਰੇਬਾਜ਼ੀ ਦੌਰਾਨ ਸਦਨ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿਹਾ ਕਿ ਇਹ ਚੈਂਬਰ ਸਿਰਫ਼ ਬਹਿਸ ਦਾ ਸਦਨ ​​ਹੀ ਨਹੀਂ ਹੈ। ਸੰਸਦੀ ਵਿਵਾਦ ਸਾਡੇ ਲੋਕਤੰਤਰ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਸਦਨ 29 ਨਵੰਬਰ ਨੂੰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ