ਦਿਨ ਭਰ ਲਈ ਮੁਲਤਵੀ ਹੋਈ ਲੋਕ ਸਭਾ ਦੀ ਕਾਰਵਾਈ
ਨਵੀਂ ਦਿੱਲੀ, 28 ਨਵੰਬਰ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਅਡਾਨੀ ਮੁੱਦੇ ਨੂੰ ਲੈ ਕੇ ਲਗਾਤਾਰ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ 29 ਨਵੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।