ਸਾਡੇ ਲਈ ਸੰਵਿਧਾਨ ਤੋਂ ਉੱਪਰ ਕੁਝ ਨਹੀਂ- ਪਿ੍ਅੰਕਾ ਗਾਂਧੀ
ਨਵੀਂ ਦਿੱਲੀ, 28 ਨਵੰਬਰ- ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ, ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰੀ ਪਹਿਲ ਦੇਸ਼ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ਨੂੰ ਉਠਾਉਣ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੇ ਲਈ ਸੰਵਿਧਾਨ ਤੋਂ ਉੱਪਰ ਕੁਝ ਨਹੀਂ ਹੈ ਅਤੇ ਅਸੀਂ ਇਸ ਲਈ ਲੜਦੇ ਰਹਾਂਗੇ।