JALANDHAR WEATHER

ਕਰਨਾਟਕ 'ਚ ਭਾਰੀ ਮੀਂਹ ਦੀ ਚਿਤਾਵਨੀ

ਬੈਂਗਲੁਰੂ, 1 ਦਸੰਬਰ - ਕਰਨਾਟਕ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫੇਂਗਲ ਤੂਫਾਨ ਦੇ ਕਾਰਨ, ਰਾਜ ਵਿਚ ਮੌਸਮ ਦਾ ਪੈਟਰਨ ਬਦਲ ਗਿਆ ਹੈ ਅਤੇ ਮੌਸਮ ਵਿਭਾਗ ਨੂੰ ਕਰਨਾਟਕ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਨਾ ਪਿਆ ਹੈ। ਹਾਲੇ ਤੱਕ ਸਕੂਲ ਜਾਂ ਕਾਲਜਾਂ ਦੀਆਂ ਛੁੱਟੀਆਂ ਸੰਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ਵਿਚ ਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ