JALANDHAR WEATHER

ਸ੍ਰੀ ਅਕਾਲ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋਏ ਆਗੂ

ਅੰਮ੍ਰਿਤਸਰ, 2 ਦਸੰਬਰ (ਹਰਮਿੰਦਰ ਸਿੰਘ)- ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸੱਦੇ ਜਾਣ ’ਤੇ ਅੱਜ ਅਕਾਲੀ ਸਰਕਾਰ ਦਾ ਹਿੱਸਾ ਰਹੇ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਭਾਈ ਮਨਜੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ