ਇੰਡੀਆ ਗਠਜੋੜ ਦੇ ਫਲੋਰ ਲੀਡਰਾਂ ਦੀ ਹੋਈ ਮੀਟਿੰਗ
ਨਵੀਂ ਦਿੱਲੀ, 2 ਦਸੰਬਰ- ਇੰਡੀਆ ਗਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਹੋਈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਵੀ ਮੌਜੂਦ ਸਨ।